ਬਾਬਾ ਨਾਮਦੇਵ ਸੇਵਕ ਸੁਸਾਇਟੀ ਵੱਲੋਂ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ 21ਵਾਂ ਸਾਲਾਨਾ ਸਮਾਗਮ 28 ਫਰਵਰੀ ਦਿਨ ਸ਼ੁਕਰਵਾਰ ਨੂੰ ਸ਼ੁਰੂ ਹੋਇਆ।ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸ਼ੁਰੂ ਕਰਵਾਉਣ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਗੁਰਦਵਾਰਾ ਸਿੰਘ ਸਭਾ ਸੇਖੇਵਾਲ ਤੋਂ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਤ ਕਰ ਕੇ ਲਿਆਂਦੀ ਗਈ।
No comments:
Post a Comment