Mar 9, 2021

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਫੇਰੀ

 ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸੁਸਾਇਟੀ ਦੇ ਪ੍ਰਧਾਨ ਸ. ਬਲਵੀਰ ਸਿੰਘ ਰਖਰਾ ਦੇ ਗ੍ਰਹਿ ਵਿਖੇ ਪਧਾਰੇ। ਪ੍ਰਧਾਨ ਜੀ ਅਤੇ ਪਰਿਵਾਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪਟਨਾ ਸਾਹਿਬ ਵਿਖੇ ਬਣ ਰਹੀਆਂ ਇਮਾਰਤਾਂ ਲਈ ਮਾਇਆ ਭੇਟ ਕੀਤੀ ਗਈ। ਇਸ ਮੌਕੇ ਸੁਸਾਇਟੀ ਮੈਂਬਰ ਜਰਨੈਲ ਸਿੰਘ, ਦਵਿੰਦਰ ਸਿੰਘ, ਜਗਸੀਰ ਸਿੰਘ, ਵਿਕਰਮਜੀਤ ਸਿੰਘ, ਜਗਦੀਪ ਸਿੰਘ ਅਤੇ ਪਰਿਵਾਰਕ ਮੈਂਬਰ ਸ਼ਾਮਲ ਸਨ।










No comments:

Post a Comment