BABA NAMDEV SEWAK SOCIETY (Regd), NEW SHIVPURI, LUDHIANA
ਬਾਬਾ ਨਾਮਦੇਵ ਸੇਵਕ ਸੁਸਾਇਟੀ (ਰਜਿ:),ਨਿਊ ਸ਼ਿਵਪੁਰੀ ਲੁਧਿਆਣਾ Registration No. 1486 Dt 11-02-1994
Nov 4, 2022
ਭਗਤ ਨਾਮਦੇਵ ਜੀ ਦਾ ਪ੍ਰਗਟ ਦਿਵਸ ਮਨਾਇਆ
ਲੁਧਿਆਣਾ - ਬਾਬਾ ਨਾਮਦੇਵ ਸੇਵਕ ਸੁਸਾਇਟੀ ਲੁਧਿਆਣਾ ਵੱਲੋਂ ਬਾਬਾ ਨਾਮਦੇਵ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ। ਭਾਈ ਅਰਸ਼ਪ੍ਰੀਤ ਸਿੰਘ ਅਤੇ ਭਾਈ ਅਮਰਜੀਤ ਸਿੰਘ ਨੇ ਮਨਮੋਹਕ ਕੀਰਤਨ ਕੀਤਾ। ਇਸ ਮੌਕੇ ਆਏ ਪਤਵੰਤੇ ਸੱਜਣਾਂ ਦਾ ਸਨਮਾਨ ਵੀ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
PHOTOS
No comments:
Post a Comment
‹
›
Home
View web version
No comments:
Post a Comment